Bible Language

Ezekiel 47:12 (NLV) New Life Verson

Versions

PAV   ਅਤੇ ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ ਜਿਨ੍ਹਾਂ ਦੇ ਪੱਤਰ ਕਦੇ ਨਾ ਮੁੱਕਣਗੇ ਅਤੇ ਜਿਨ੍ਹਾਂ ਦੇ ਮੇਵੇ ਕਦੇ ਨਾ ਸੁੱਕਣਗੇ। ਉਨ੍ਹਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ ਕਿਉਂ ਜੋ ਉਨ੍ਹਾਂ ਨੂੰ ਓਹ ਪਾਣੀ ਲੱਗਦੇ ਹਨ ਜਿਹੜੇ ਪਵਿੱਤ੍ਰ ਅਸਥਾਨ ਵਿੱਚੋਂ ਤੁਰਦੇ ਹਨ ਅਤੇ ਉਨ੍ਹਾਂ ਦੇ ਮੇਵੇ ਖਾਣ ਲਈ ਅਤੇ ਉਨ੍ਹਾਂ ਦੇ ਪੱਤਰ ਦਵਾਈ ਦੇ ਕੰਮ ਆਉਣਗੇ।।
IRVPA   ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪ੍ਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ, ਜਿਹਨਾਂ ਦੇ ਪੱਤੇ ਕਦੇ ਨਾ ਸੁੱਕਣਗੇ ਅਤੇ ਜਿਹਨਾਂ ਦੇ ਮੇਵੇ ਕਦੇ ਨਾ ਮੁੱਕਣਗੇ। ਉਹਨਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ, ਕਿਉਂ ਜੋ ਉਹਨਾਂ ਨੂੰ ਉਹ ਪਾਣੀ ਲੱਗਦੇ ਹਨ, ਜਿਹੜੇ ਪਵਿੱਤਰ ਸਥਾਨ ਵਿੱਚੋਂ ਨਿੱਕਲਦੇ ਹਨ ਅਤੇ ਉਹਨਾਂ ਦੇ ਮੇਵੇ ਖਾਣ ਲਈ ਅਤੇ ਉਹਨਾਂ ਦੇ ਪੱਤੇ ਦਵਾਈ ਦੇ ਕੰਮ ਆਉਣਗੇ। PS