Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ ਤਾਂ ਜੋ ਇਸਰਾਏਲ ਦਿਆਂ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੂਣਾ ਭਾਗ ਹੋਵੇਗਾ
IRVPA {ਦੇਸ ਦੀਆਂ ਸੀਮਾਵਾਂ} PS ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ, ਤਾਂ ਜੋ ਇਸਰਾਏਲ ਦੇ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੁਗਣਾ ਭਾਗ ਹੋਵੇਗਾ।