Bible Language

Ezra 1:3 (NLV) New Life Verson

Versions

PAV   ਉਹ ਦੀ ਸਾਰੀ ਪਰਜਾ ਵਿੱਚੋਂ ਤੁਹਾਡੇ ਵਿੱਚ ਕੌਣ ਤਿਆਰ ਹੈ? ਉਹ ਦਾ ਪਰਮੇਸ਼ੁਰ ਉਹ ਦੇ ਅੰਗ ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਭਵਨ ਬਣਾਵੇ ਜੋ ਯਰੂਸ਼ਲਮ ਵਿੱਚ ਹੈ (ਓਹੋ ਪਰਮੇਸ਼ੁਰ ਹੈ)
IRVPA   ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ l