Bible Language

Ezra 5:17 (NLV) New Life Verson

Versions

PAV   ਏਸ ਲਈ ਹੁਣ ਜੇ ਮਹਾਰਾਜ ਉੱਚਿਤ ਜਾਣਨ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ ਜੋ ਬਾਬਲ ਵਿੱਚ ਹੈ ਪੜਤਾਲ ਕੀਤੀ ਜਾਵੇ ਭਈ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਏਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਯਾ ਨਹੀਂ ਅਤੇ ਇਸ ਗੱਲ ਵਿੱਚ ਮਹਾਰਾਜ ਆਪਣੀ ਇੱਛਿਆ ਸਾਡੇ ਉੱਤੇ ਪਰਗਟ ਕਰਨ।।
IRVPA   “ਇਸ ਲਈ ਜੇ ਮਹਾਰਾਜ ਨੂੰ ਠੀਕ ਲੱਗੇ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ, ਜੋ ਬਾਬਲ ਵਿੱਚ ਹੈ ਇਸ ਗੱਲ ਦੀ ਖੋਜ ਕੀਤੀ ਜਾਵੇ ਕਿ ਕੋਰਸ਼ ਰਾਜਾ ਨੇ ਸੱਚ-ਮੁੱਚ ਇਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਤਦ ਮਹਾਰਾਜ ਇਸ ਗੱਲ ਵਿੱਚ ਆਪਣੀ ਇੱਛਾ ਸਾਡੇ ਉੱਤੇ ਪ੍ਰਗਟ ਕਰਨ।” PE