Bible Language

Ezra 6:11 (NLV) New Life Verson

Versions

PAV   ਮੈਂ ਇਹ ਆਗਿਆ ਵੀ ਦਿੱਤੀ ਹੈ ਭਈ ਜੋ ਕੋਈ ਏਸ ਆਗਿਆ ਨੂੰ ਬਦਲ ਦੇਵੇ ਉਹ ਦੇ ਹੀ ਘਰ ਵਿੱਚੋਂ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਹ ਸੂਲੀ ਦਿੱਤਾ ਜਾਵੇ ਅਤੇ ਏਸੇ ਕਾਰਨ ਉਹ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ
IRVPA   ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਸ ਨੂੰ ਸੂਲੀ ਚੜ੍ਹਾਇਆ ਜਾਵੇ ਅਤੇ ਇਸ ਅਪਰਾਧ ਦੇ ਕਾਰਨ ਉਸ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ।