Bible Language

Ezra 6:9 (NLV) New Life Verson

Versions

PAV   ਅਤੇ ਸੁਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਜਿਹੜੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਵਹਿੜੇ ਭੇਡੂ ਲੇਲੇ ਅਰ ਜਿੰਨੀ ਕਣਕ ਤੇ ਲੂਣ ਤੇ ਮੈ ਤੇ ਤੇਲ ਤੇ ਓਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ ਉਹ ਨਿੱਤ ਦੇ ਨਿੱਤ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ
IRVPA   ਅਤੇ ਸਵਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਵੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਅਰਥਾਤ ਵਹਿੜੇ, ਭੇਡ, ਲੇਲੇ ਅਤੇ ਜਿੰਨ੍ਹੀ ਵੀ ਕਣਕ, ਲੂਣ, ਦਾਖਰਸ ਅਤੇ ਤੇਲ, ਉਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ, ਉਹ ਰੋਜ਼ ਦੇ ਰੋਜ਼ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ।