Bible Language

Ezra 8:21 (NLV) New Life Verson

Versions

PAV   ਤਦ ਮੈਂ ਉੱਥੇ ਅਹਵਾ ਨਦੀ ਤੇ ਵਰਤ ਦਾ ਹੋਕਾ ਦਵਾਇਆ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਅਧੀਨ ਹੋ ਕੇ ਆਪਣੇ ਲਈ ਤੇ ਆਪਣੇ ਨਿਆਣਿਆਂ ਲਈ ਤੇ ਆਪਣੇ ਸਾਰੇ ਮਾਲ ਦੇ ਲਈ ਉਸ ਤੋਂ ਸਿੱਧੀ ਰਾਹ ਮੰਗੀਏ
IRVPA   {ਵਰਤ ਅਤੇ ਪ੍ਰਾਰਥਨਾ ਵਿੱਚ ਅਜ਼ਰਾ ਦੁਆਰਾ ਅਗਵਾਈ ਕਰਨਾ} PS ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।