Bible Language

Ezra 8:29 (NLV) New Life Verson

Versions

PAV   ਚੌਕਸ ਰਹੋ। ਜਦ ਤਾਈਂ ਯਰੂਸ਼ਲਮ ਵਿੱਚ ਜਾਜਕਾਂ ਤੇ ਲੇਵੀਆਂ ਦੇ ਸਰਦਾਰਾਂ ਅਰ ਇਸਰਾਏਲ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਾਹਮਣੇ ਯਹੋਵਾਹ ਦੇ ਭਵਨ ਦੀਆਂ ਕੋਠੜੀਆਂ ਵਿੱਚ ਉਨ੍ਹਾਂ ਨੂੰ ਤੋਲ ਨਾ ਦਿਓ ਉਨ੍ਹਾਂ ਦੀ ਰਾਖੀ ਕਰਿਓ
IRVPA   ਚੌਕਸ ਰਹੋ! ਜਦ ਤੱਕ ਤੁਸੀਂ ਯਰੂਸ਼ਲਮ ਵਿੱਚ ਪ੍ਰਧਾਨ ਜਾਜਕਾਂ ਤੇ ਲੇਵੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਸਾਹਮਣੇ, ਯਹੋਵਾਹ ਦੇ ਭਵਨ ਦੀਆਂ ਕੋਠੜੀਆਂ ਵਿੱਚ ਉਨ੍ਹਾਂ ਨੂੰ ਤੋਲ ਕੇ ਨਾ ਦਿਓ, ਤਦ ਤੱਕ ਇਨ੍ਹਾਂ ਦੀ ਰਾਖੀ ਕਰੋ।