Bible Language

Ezra 9:13 (NLV) New Life Verson

Versions

PAV   ਅਤੇ ਇਨ੍ਹਾਂ ਆਫਤਾਂ ਦੇ ਪਿੱਛੋਂ ਜਿਹੜੀਆਂ ਸਾਡੇ ਬੁਰੇ ਕੰਮਾਂ ਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ, ਤੈਂ ਸਾਡੇ ਪਾਪਾਂ ਨਾਲੋਂ ਸਾਨੂੰ ਥੋੜੀ ਸਜ਼ਾ ਦਿੱਤੀ ਸਗੋਂ ਇਜੇਹਾ ਛੁਟਕਾਰਾ ਸਾਨੂੰ ਦਿੱਤਾ,-
IRVPA   ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ।