Bible Language

Ezra 9:3 (NLV) New Life Verson

Versions

PAV   ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤ੍ਰ ਅਤੇ ਆਪਣੀ ਚਾਦਰ ਪਾੜ ਛੱਡੀ ਅਤੇ ਸਿਰ ਤੇ ਦਾਹੜੀ ਦੇ ਬਾਲ ਪੁੱਟ ਸੁੱਟੇ ਅਰ ਨਿਮੂਝਾਣਾ ਹੋ ਕੇ ਬੈਠ ਗਿਆ
IRVPA   ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।