Bible Language

Galatians 6:10 (NLV) New Life Verson

Versions

PAV   ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਨਿਜ ਕਰਕੇ ਨਿਹਚਾਵਾਨਾਂ ਦੇ ਨਾਲ।।
ERVPA   ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹਡ਼ੇ ਆਸਥਾਵਾਨਾਂ ਦੇ ਪਰਿਵਾਰ ਨਾਲ ਸੰਬੰਧ ਰਖਦੇ ਹਨ।
IRVPA   ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ। PS