Bible Language

Galatians 6:7 (NLV) New Life Verson

Versions

PAV   ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਈਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਸੋਈਓ ਵੱਢੇਗਾ ਭੀ
ERVPA   ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹਡ਼ੀਆਂ ਉਹ ਬੀਜਦਾ ਹੈ।
IRVPA   ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।