Bible Language

Genesis 18:28 (NLV) New Life Verson

Versions

PAV   ਸ਼ਾਇਤ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ
IRVPA   ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ।