Bible Language

Genesis 18:8 (NLV) New Life Verson

Versions

PAV   ਫੇਰ ਉਸ ਨੇ ਦਹੀ ਅਰ ਦੁੱਧ ਅਰ ਉਹ ਵੱਛਾ ਜਿਹ ਨੂੰ ਉਸ ਨੇ ਤਿਆਰ ਕਰਵਾਇਆ ਸੀ ਲੈਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜਾ ਰਿਹਾ ਅਤੇ ਉਨ੍ਹਾਂ ਨੇ ਖਾਧਾ
IRVPA   ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।