Bible Language

Genesis 1:24 (NLV) New Life Verson

Versions

PAV   ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਉੱਤੇ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਤੇ ਡੰਗਰਾਂ ਨੂੰ ਅਰ ਘਿੱਸਰਨ ਵਾਲਿਆਂ ਨੂੰ ਅਰ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਉਪਜਾਵੇ ਅਤੇ ਓਵੇਂ ਹੀ ਹੋ ਗਿਆ
IRVPA   ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।