Bible Language

Genesis 20:16 (NLV) New Life Verson

Versions

PAV   ਅਤੇ ਸਾਰਾਹ ਨੂੰ ਉਸ ਨੇ ਆਖਿਆ, ਵੇਖ ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਟਕੇ ਦਿੱਤੇ। ਵੇਖ ਓਹ ਤੇਰੇ ਲਈ ਅਰ ਸਾਰਿਆਂ ਲਈ ਜੋ ਤੇਰੇ ਸੰਗ ਹਨ ਅੱਖੀਆਂ ਦਾ ਪੜਦਾ ਹੋਣਗੇ ਅਤੇ ਐਉਂ ਹਰ ਤਰਾਂ ਤੇਰੀ ਦਾਦ ਰਸੀ ਹੋਵੇਗੀ
IRVPA   ਸਾਰਾਹ ਨੂੰ ਉਸ ਨੇ ਆਖਿਆ, ਵੇਖ, ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਸਿੱਕੇ * ਇੱਕ ਸਿੱਕਾ ਇੱਕ ਦਿਨ ਦੀ ਮਜ਼ਦੂਰੀ ਦਿੱਤੇ ਹਨ। ਵੇਖ, ਉਹ ਤੇਰੇ ਲਈ ਅਤੇ ਸਾਰਿਆਂ ਲਈ ਜੋ ਤੇਰੇ ਸੰਗ ਹਨ, ਅੱਖਾਂ ਦਾ ਪਰਦਾ ਹੋਣਗੇ ਅਤੇ ਸਾਰਿਆਂ ਦੇ ਸਾਹਮਣੇ ਤੂੰ ਸਹੀ ਸਾਬਤ ਹੋਵੇਂਗੀ।