Bible Language

Genesis 21:14 (NLV) New Life Verson

Versions

PAV   ਤਦ ਅਬਾਰਾਹਮ ਤੜਕੇ ਉੱਠਿਆ ਅਰ ਰੋਟੀ ਅਰ ਪਾਣੀ ਦੀ ਇੱਕ ਮਸ਼ਕ ਲੈਕੇ ਹਾਜਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਾਂ ਉਹ ਤੁਰ ਪਈ ਅਤੇ ਬਏਰਸਬਾ ਦੀ ਉਜਾੜ ਵਿੱਚ ਭੌਂਦੀ ਫਿਰਦੀ ਰਹੀ
IRVPA   ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ।