Bible Language

Genesis 22 (NLV) New Life Verson

Versions

PAV   ਇਨ੍ਹਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੂੰ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ
IRVPA   {ਅਬਰਾਹਾਮ ਦੇ ਪਰਤਾਵੇ ਦਾ ਵਰਣਨ} PS ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।