Bible Language

Genesis 25:21 (NLV) New Life Verson

Versions

PAV   ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂਜੋ ਉਹ ਬਾਂਜ ਸੀ ਤਾਂ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਰ ਰਿਬਕਾਹ ਉਸ ਦੀ ਪਤਨੀ ਗਰਭਵੰਤੀ ਹੋਈ
IRVPA   ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।