Bible Language

Genesis 26:15 (NLV) New Life Verson

Versions

PAV   ਅਰ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਦੇ ਟਹਿਲੂਆਂ ਨੇ ਉਹ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਸਨ ਫਿਲਿਸਤੀਆਂ ਨੇ ਬੰਦ ਕੀਤਾ ਅਰ ਮਿੱਟੀ ਨਾਲ ਭਰ ਦਿੱਤਾ
IRVPA   ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ।