Bible Language

Genesis 26:7 (NLV) New Life Verson

Versions

PAV   ਅਰ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਤੀਵੀਂ ਵਿਖੇ ਪੁੱਛਿਆ ਤਾਂ ਉਸ ਆਖਿਆ, ਉਹ ਮੇਰੀ ਭੈਣ ਹੈ ਕਿਉਂਜੋ ਉਹ ਏਹ ਆਖਦਾ ਹੋਇਆ ਭੈ ਖਾਂਦਾ ਸੀ ਭਈ ਉਹ ਮੇਰੀ ਤੀਵੀਂ ਹੈ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ ਕਿਉਂਜੋ ਉਹ ਵੇਖਣ ਵਿੱਚ ਸੋਹਣੀ ਸੀ
IRVPA   ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।