Bible Language

Genesis 26:9 (NLV) New Life Verson

Versions

PAV   ਤਾਂ ਅਬੀਮਲਕ ਨੇ ਇਸਹਾਕ ਨੂੰ ਬੁਲਾਕੇ ਆਖਿਆ, ਵੇਖ ਉਹ ਸੱਚ ਮੁੱਚ ਤੇਰੀ ਤੀਵੀਂ ਹੈ ਅਰ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਹ ਨੂੰ ਆਖਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਵਾਂ
IRVPA   ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ।