Bible Language

Genesis 27:12 (NLV) New Life Verson

Versions

PAV   ਸ਼ਾਇਤ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇ ਬਾਜ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਸਰਾਪ ਪਰ ਲਵਾਂ ਤਾਂ ਉਹ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤ੍ਰ ਤੇਰਾ ਸਰਾਪ ਮੇਰੇ ਉੱਤੇ ਆਵੇ
IRVPA   ਸ਼ਾਇਦ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇਬਾਜ਼ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਪਰ ਸਰਾਪ ਲਵਾਂ ਤਦ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤਰ ਤੇਰਾ ਸਰਾਪ ਮੇਰੇ ਉੱਤੇ ਆਵੇ।