Bible Language

Genesis 27:14 (NLV) New Life Verson

Versions

PAV   ਤਾਂ ਉਸ ਨੇ ਜਾਕੇ ਉਨ੍ਹਾਂ ਨੂੰ ਫੜਿਆ ਅਰ ਆਪਣੀ ਮਾਤਾ ਕੋਲ ਲੈ ਆਇਆ ਅਰ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ ਤਿਆਰ ਕੀਤਾ
IRVPA   ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ, ਤਿਆਰ ਕੀਤਾ।