Bible Language

Genesis 28:14 (NLV) New Life Verson

Versions

PAV   ਅਰ ਤੇਰੀ ਅੰਸ ਧਰਤੀ ਦੀ ਧੂੜ ਵਾਂਗਰ ਹੋਵੇਗੀ ਅਰ ਤੂੰ ਲਹਿੰਦੇ ਅਰ ਚੜ੍ਹਦੇ ਅਰ ਉੱਤਰ ਅਰ ਦੱਖਣ ਵੱਲ ਫੁੱਟ ਨਿਕੱਲੇਂਗਾ ਅਰ ਤੈਥੋਂ ਅਰ ਤੇਰੀ ਅੰਸ ਤੋਂ ਪਿਰਥਵੀ ਦੇ ਸਾਰੇ ਟੱਬਰ ਬਰਕਤ ਪਾਉਣਗੇ
IRVPA   ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।