Bible Language

Genesis 28:19 (NLV) New Life Verson

Versions

PAV   ਉਸ ਨੇ ਉਸ ਅਸਥਾਨ ਦਾ ਨਾਉਂ ਬੈਤਏਲ ਰੱਖਿਆ ਪਰ ਪਹਿਲਾਂ ਉਸ ਨਗਰ ਦਾ ਨਾਉਂ ਲੂਜ਼ ਹੈ ਸੀ
IRVPA   ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਪਰਮੇਸ਼ੁਰ ਦਾ ਘਰ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ।