Bible Language

Genesis 28:2 (NLV) New Life Verson

Versions

PAV   ਉੱਠ ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾਹ ਅਰ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਆਪਣੇ ਲਈ ਤੀਵੀਂ ਵਿਆਹ ਲਈਂ
IRVPA   ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ।