Bible Language

Genesis 28:22 (NLV) New Life Verson

Versions

PAV   ਅਤੇ ਏਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜਾ ਕੀਤਾ ਪਰਮੇਸ਼ੁਰ ਦਾ ਘਰ ਹੋਵੇਗਾ ਅਰ ਸਾਰੀਆਂ ਚੀਜ਼ਾਂ ਦਾ ਜੋ ਤੂੰ ਮੈਨੂੰ ਦੇਵੇਂਗਾ ਮੈਂ ਜ਼ਰੂਰ ਤੈਨੂੰ ਦਸੌਧ ਦਿਆਂਗਾ।।
IRVPA   ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ। PE