Bible Language

Genesis 2:19 (NLV) New Life Verson

Versions

PAV   ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂਜੋ ਉਹ ਵੇਖੇ ਭਈ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ ਸੋ ਉਹ ਦਾ ਨਾਉਂ ਹੋ ਗਿਆ
IRVPA   ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।