Bible Language

Genesis 2:5 (NLV) New Life Verson

Versions

PAV   ਖੇਤ ਦਾ ਕੋਈ ਬੂਟਾ ਅਜੇ ਧਰਤੀ ਉੱਤੇ ਨਹੀਂ ਸੀ ਨਾ ਖੇਤ ਦਾ ਕੋਈ ਸਾਗ ਪੱਤ ਅਜੇ ਉੱਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰਹਾਇਆ ਸੀ ਨਾ ਜਮੀਨ ਦੇ ਵਾਹੁਣ ਲਈ ਕੋਈ ਆਦਮੀ ਸੀ
IRVPA   ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।