Bible Language

Genesis 31:10 (NLV) New Life Verson

Versions

PAV   ਅਤੇ ਐਉਂ ਹੋਇਆ ਕਿ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਡਿੱਠਾ ਅਰ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਰ ਚਿਤਲੇ ਅਰ ਚਿਤਕਬਰੇ ਸਨ
IRVPA   ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ।