Bible Language

Genesis 39:10 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਉਹ ਨਿੱਤ ਦਿਹਾੜੇ ਆਖਦੀ ਰਹੀ ਪਰ ਉਸ ਨੇ ਉਸ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਅਥਵਾ ਉਸ ਦੇ ਕੋਲ ਰਹੇ
IRVPA   ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਯੂਸੁਫ਼ ਨੂੰ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ।