Bible Language

Genesis 39:7 (NLV) New Life Verson

Versions

PAV   ਤਾਂ ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਉਸ ਦੇ ਸਵਾਮੀ ਦੀ ਤੀਵੀਂ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਰ ਉਹ ਉਸ ਨੂੰ ਆਖਿਆ, ਤੂੰ ਮੇਰੇ ਨਾਲ ਲੇਟ
IRVPA   ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸੁਆਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ।