Bible Language

Genesis 40:14 (NLV) New Life Verson

Versions

PAV   ਪਰ ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਚੇਤੇ ਰੱਖੀਂ ਅਰ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰਾ ਚੇਤਾ ਕਰਾਂਈ ਅਰ ਮੈਨੂੰ ਏਸ ਘਰ ਵਿੱਚੋਂ ਬਾਹਰ ਕਢਾਈ
IRVPA   ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਯਾਦ ਰੱਖੀਂ ਅਤੇ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਅਤੇ ਮੈਨੂੰ ਇਸ ਘਰ ਵਿੱਚੋਂ ਬਾਹਰ ਕਢਾਈਂ।