Bible Language

Genesis 40:15 (NLV) New Life Verson

Versions

PAV   ਕਿਉਂਜੋ ਇਬਰਾਨੀਆਂ ਦੇ ਦੇਸ ਵਿੱਚੋਂ ਮੈਂ ਸੱਚ ਮੁੱਚ ਚੁਰਾਇਆ ਗਿਆ ਹਾਂ ਅਰ ਏਥੇ ਵੀ ਮੈਂ ਕੁਝ ਨਹੀਂ ਕੀਤਾ ਭਈ ਓਹ ਮੈਨੂੰ ਏਸ ਭੋਰੇ ਵਿੱਚ ਸੁੱਟਣ ।।
IRVPA   ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ।