Bible Language

Genesis 40:8 (NLV) New Life Verson

Versions

PAV   ਤਾਂ ਉਨ੍ਹਾਂ ਉਸ ਨੂੰ ਆਖਿਆ, ਅਸਾਂ ਇੱਕ ਇੱਕ ਸੁਫਨਾਂ ਡਿੱਠਾ ਹੈ ਜਿਸ ਦਾ ਅਰਥ ਕਰਨ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਅਰਥ ਕਰਨਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਮੈਨੂੰ ਦੱਸੋ, ਨਾ?
IRVPA   ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?