Bible Language

Genesis 40:9 (NLV) New Life Verson

Versions

PAV   ਤਾਂ ਸਾਕੀਆਂ ਦੇ ਸਰਦਾਰ ਨੇ ਯੂਸੁਫ਼ ਨੂੰ ਆਪਣਾ ਸੁਫਨਾ ਦੱਸਿਆ ਅਤੇ ਉਸ ਨੂੰ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ ਦੀ ਇੱਕ ਵੇਲ ਮੇਰੇ ਸਨਮੁਖ ਸੀ
IRVPA   ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਆਪਣਾ ਸੁਫ਼ਨਾ ਦੱਸਿਆ ਅਤੇ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ਼ ਦੀ ਇੱਕ ਵੇਲ ਮੇਰੇ ਸਨਮੁਖ ਸੀ,