Bible Language

Genesis 41:14 (NLV) New Life Verson

Versions

PAV   ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਘੱਲਿਆ ਅਤੇ ਉਨ੍ਹਾਂ ਛੇਤੀ ਨਾਲ ਯੂਸੁਫ਼ ਨੂੰ ਭੋਰੇ ਵਿੱਚੋਂ ਕੱਢਿਆ ਅਤੇ ਉਹ ਹਜਾਮਤ ਕਰ ਕੇ ਤੇ ਬਸਤ੍ਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ
IRVPA   ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।