Bible Language

Genesis 41:24 (NLV) New Life Verson

Versions

PAV   ਤਾਂ ਉਨ੍ਹਾਂ ਪਤਲਿਆਂ ਸਿੱਟਿਆਂ ਨੇ ਚੰਗੀਆਂ ਸੱਤਾਂ ਸਿੱਟਿਆਂ ਨੂੰ ਨਿਗਲ ਲਿਆ। ਮੈਂ ਏਹ ਜਾਦੂਗਰਾਂ ਨੂੰ ਆਖਿਆ ਪਰ ਕੋਈ ਮੈਨੂੰ ਦੱਸ ਨਾ ਸੱਕਿਆ।।
IRVPA   ਅਤੇ ਉਨ੍ਹਾਂ ਪਤਲਿਆਂ ਸਿੱਟਿਆਂ ਨੇ ਸੱਤ ਚੰਗੇ ਸਿੱਟਿਆਂ ਨੂੰ ਨਿਗਲ ਲਿਆ। ਮੈਂ ਇਹ ਸੁਫ਼ਨਾ ਜਾਦੂਗਰਾਂ ਨੂੰ ਦੱਸਿਆ ਪਰ ਕੋਈ ਮੈਨੂੰ ਇਸ ਦਾ ਅਰਥ ਨਾ ਦੱਸ ਸਕਿਆ।