Bible Language

Genesis 41:32 (NLV) New Life Verson

Versions

PAV   ਫ਼ਿਰਊਨ ਨੂੰ ਸੁਫਨਾ ਦੋਹਰੀ ਵਾਰ ਏਸ ਲਈ ਵਿਖਾਇਆ ਗਿਆ ਹੈ ਭਈ ਏਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਰ ਪਰਮੇਸ਼ੁਰ ਏਸ ਨੂੰ ਛੇਤੀ ਪੂਰਾ ਕਰੇਗਾ
IRVPA   ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ।