Bible Language

Genesis 41:39 (NLV) New Life Verson

Versions

PAV   ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਏਸ ਲਈ ਏਹ ਸਭ ਕੁਝ ਪਰਮੇਸ਼ੁਰ ਨੇ ਤੈਨੂੰ ਦੱਸਿਆ ਸੋ ਤੇਰੇ ਜਿਹਾ ਸਿਆਣਾ ਅਰ ਬੁੱਧੀਮਾਨ ਕੋਈ ਨਹੀਂ
IRVPA   ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ।