Bible Language

Genesis 41:45 (NLV) New Life Verson

Versions

PAV   ਫ਼ਿਰਊਨ ਨੇ ਯੂਸੁਫ਼ ਦਾ ਨਾਉਂ ਸਾਫਨਥ ਪਾਨੇਆਹ ਰੱਖਿਆ ਅਰ ਉਸ ਨੂੰ ਊਨ ਦੇ ਪੁਜਾਰੀ ਪੋਟੀ-ਫਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇਸ ਵਿੱਚ ਫਿਰਿਆ।।
IRVPA   ਫ਼ਿਰਊਨ ਨੇ ਯੂਸੁਫ਼ ਦਾ ਨਾਮ ਸਾਫਨਥ ਪਾਨੇਆਹ ਰੱਖਿਆ ਅਤੇ ਉਸ ਨੂੰ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇ ਸਾਰੇ ਦੇਸ਼ ਵਿੱਚ ਗਿਆ।