Bible Language

Genesis 41:7 (NLV) New Life Verson

Versions

PAV   ਅਤੇ ਓਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟਿਆਂ ਅਰ ਭਰਿਆਂ ਹੋਇਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਵੇਖੋ ਏਹ ਸੁਫਨਾ ਸੀ
IRVPA   ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ।