Bible Language

Genesis 45:7 (NLV) New Life Verson

Versions

PAV   ਸੋ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਘੱਲਿਆ ਤਾਂ ਜੋ ਤੁਹਾਡਾ ਬਕੀਆ ਧਰਤੀ ਉੱਤੇ ਬਚਿਆ ਰਹੇ ਅਰ ਤਹਾਨੂੰ ਵੱਡੇ ਬਚਾਊ ਨਾਲ ਜੀਉਂਦਾ ਰੱਖੇ
IRVPA   ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ।