Bible Language

Genesis 46:5 (NLV) New Life Verson

Versions

PAV   ਯਾਕੂਬ ਬਏਰਸਬਾ ਤੋਂ ਉੱਠਿਆ ਅਰ ਇਸਰਾਏਲ ਦੇ ਪੁੱਤ੍ਰ ਆਪਣੇ ਪਿਤਾ ਯਾਕੂਬ ਨੂੰ ਅਰ ਨਿੱਕਿਆਂ ਨਿਆਣਿਆਂ ਅਰ ਆਪਣੀ ਤੀਵੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਘੱਲੇ ਸਨ
IRVPA   ਯਾਕੂਬ ਬਏਰਸ਼ਬਾ ਤੋਂ ਉੱਠਿਆ ਅਤੇ ਇਸਰਾਏਲ ਦੇ ਪੁੱਤਰ, ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਛੋਟੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ, ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਸਨ।