Bible Language

Genesis 46:6 (NLV) New Life Verson

Versions

PAV   ਉਨ੍ਹਾਂ ਆਪਣੇ ਡੰਗਰ ਅਰ ਆਪਣਾ ਅਸਬਾਬ ਜਿਹੜਾ ਉਨ੍ਹਾਂ ਨੇ ਕਨਾਨ ਦੇਸ ਵਿੱਚ ਕਮਾਇਆ ਸੀ ਲਿਆ ਅਰ ਯਾਕੂਬ ਅਰ ਉਸ ਦੀ ਸਾਰੀ ਅੰਸ ਉਸ ਦੇ ਸੰਗ ਮਿਸਰ ਵਿੱਚ ਆਈ
IRVPA   ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ