Bible Language

Genesis 4:19 (NLV) New Life Verson

Versions

PAV   ਲਾਮਕ ਨੇ ਆਪਣੇ ਲਈ ਦੋ ਤੀਵੀਆਂ ਕੀਤੀਆਂ ਅਰ ਇੱਕ ਦਾ ਨਾਉਂ ਆਦਾਹ ਸੀ ਅਰ ਦੂਈ ਦਾ ਨਾਉਂ ਜ਼ਿੱਲਾਹ ਸੀ
IRVPA   ਲਾਮਕ ਨੇ ਆਪਣੇ ਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ।