Bible Language

Genesis 6:13 (NLV) New Life Verson

Versions

PAV   ਸੋ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਸਰਬੱਤ ਸਰੀਰਾਂ ਦਾ ਅੰਤਕਾਲ ਮੇਰੇ ਸਾਹਮਣੇ ਏਸ ਲਈ ਗਿਆ ਹੈ ਕਿ ਧਰਤੀ ਉਨ੍ਹਾਂ ਦੇ ਕਾਰਨ ਜ਼ੁਲਮ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸੰਗ ਨਾਸ ਕਰਾਂਗਾਂ
IRVPA   ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।