Versions
PAV ਫੇਰ ਯਹੋਵਾਹ ਨੇ ਨੂਹ ਨੂੰ ਆਖਿਆ ਕਿ ਤੂੰ ਅਰ ਤੇਰਾ ਸਾਰਾ ਟੱਬਰ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਆਪਣੇ ਅੱਗੇ ਏਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ
IRVPA {ਜਲ ਪਰਲੋ} PS ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।