Bible Language

Genesis 8:13 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਛੇ ਸੌ ਇੱਕ ਵਰਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ
IRVPA   ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ।